Versions
PAV ਅਤੇ ਉਸ ਨੇ ਹੋਮ ਦੀ ਭੇਟ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ
IRVPA ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।