Bible Language

Micah 3:8 (ASV) American Standard Version

Versions

PAV   ਪਰ ਮੇਰੇ ਵਿਖੇ ਏਹ ਹੈ ਕਿ ਮੈਂ ਬਲ ਨਾਲ ਭਰਪੂਰ ਹਾਂ, ਯਹੋਵਾਹ ਦੇ ਆਤਮਾ ਦੇ ਰਾਹੀਂ, ਨਾਲੇ ਨਿਆਉਂ ਅਤੇ ਸ਼ਕਤੀ ਨਾਲ, ਭਈ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।।
IRVPA   ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ,
ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ,
ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ,
ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।