Bible Language

Micah 3:9 (ASV) American Standard Version

Versions

PAV   ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਏਹ ਸੁਣਿਓ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
IRVPA   ਹੇ ਯਾਕੂਬ ਦੇ ਘਰਾਣੇ ਦੇ ਮੁਖੀਓ,
ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ!
ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ,
ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,