Versions
PAV ਫੇਰ ਜਾਜਕ ਉਸ ਪ੍ਰਾਣੀ ਲਈ ਜਿਹੜਾ ਭੁੱਲ ਕੇ ਪਾਪ ਕਰੇ ਪਰਾਸਚਿਤ ਕਰੇ ਜਦ ਓਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ ਐਉਂ ਉਹ ਦੇ ਲਈ ਪਰਾਸਚਿਤ ਹੋਵੇ ਤਾਂ ਉਹ ਮਾਫੀ ਪਾਵੇਗਾ
IRVPA ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ।