Bible Language

Numbers 28:2 (ASV) American Standard Version

Versions

PAV   ਤੂੰ ਇਸਰਾਏਲ ਨੂੰ ਹੁਕਮ ਦੇ ਕੇ ਉਨ੍ਹਾਂ ਨੂੰ ਆਖ ਭਈ ਮੇਰਾ ਚੜ੍ਹਾਵਾ ਅਰਥਾਤ ਮੇਰਾ ਪਰਸ਼ਾਦ ਅੱਗ ਦੀ ਭੇਟ ਲਈ ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਚੇਤੇ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ
IRVPA   ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।