Bible Language

Numbers 2:31 (ASV) American Standard Version

Versions

PAV   ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਤੋਂ ਪਿੱਛੇ ਆਪਣੇ ਝੰਡਿਆਂ ਦੇ ਨਾਲ ਨਾਲ ਕੂਚ ਕਰਨ।।
IRVPA   ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ। PEPS