Bible Language

Numbers 35:21 (ASV) American Standard Version

Versions

PAV   ਅਥਵਾ ਦੁਸ਼ਮਣੀ ਨਾਲ ਆਪਣੇ ਹੱਥੀਂ ਅਜੇਹਾ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਉਸ ਖੂਨੀ ਨੂੰ ਮਾਰ ਸੁੱਟੇ ਜਦ ਕਦੀ ਉਹ ਲੱਭੇ।।
IRVPA   ਜਾਂ ਦੁਸ਼ਮਣੀ ਨਾਲ ਆਪਣੇ ਹੱਥੀਂ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜ਼ਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਜਦ ਕਦੀ ਉਹ ਲੱਭੇ ਉਸ ਖੂਨੀ ਨੂੰ ਮਾਰ ਸੁੱਟੇ। PEPS