Bible Language

Psalms 32:5 (ASV) American Standard Version

Versions

PAV   ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।। ਸਲਹ।।
IRVPA   ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।