Versions
PAV ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਓਹਨਾਂ ਨੂੰ ਵਾਛੜ ਵਾਲਾ ਮੀਂਹ, ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।
IRVPA {ਛੁਟਕਾਰੇ ਦਾ ਵਾਅਦਾ} PS ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।