Bible Language

Zechariah 3:9 (ASV) American Standard Version

Versions

PAV   ਕਿਉਂ ਜੋ ਉਸ ਪੱਥਰ ਨੂੰ ਵੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ। ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ। ਵੇਖ, ਮੈਂ ਏਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਮੈਂ ਇੱਕੋ ਦਿਨ ਵਿੱਚ ਏਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ
IRVPA   ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ। ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ। ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ।