Bible Language

1 Kings 10:22 (DANIEL_5_15)

Versions

PAV   ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨੀਂ ਵਰਹੀਂ ਵਿੱਚ ਇੱਕ ਵਾਰ ਏਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ