Bible Language

Daniel 2:40 (DANIEL_8_10)

Versions

PAV   ਅਤੇ ਚੌਥਾ ਰਾਜ ਲੋਹੇ ਵਰਗਾ ਕਰੜਾ ਹੋਵੇਗਾ ਤੇ ਜਿਵੇਂ ਲੋਹਾ ਤੋੜ ਕੇ ਟੋਟੇ ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਏਹਨਾਂ ਚੀਜ਼ਾਂ ਨੂੰ ਕੁਚਲਦਾ ਹੈ ਤਿਵੇ ਉਹ ਤੋੜ ਕੇ ਚੂਰ ਚੂਰ ਕਰੇਗਾ ਅਤੇ ਕੁਚਲ ਦੇਵੇਗਾ