Bible Language

Daniel 3:19 (DANIEL_8_10)

Versions

PAV   ਤਦ ਨਬੂਕਦਨੱਸਰ ਨੇ ਆਪਣੇ ਆਪ ਵਿੱਚ ਤਾਓ ਖਾਧਾ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਉੱਤੇ ਬਦਲ ਗਿਆ। ਤਾਂ ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤਗੁਣਾ ਹੋਰ ਤਾਓ ਦਿਓ