Bible Language

Daniel 3:2 (DANIEL_8_10)

Versions

PAV   ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਘੱਲਿਆ ਕਿ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਨਿਆਉਂਕਾਰਾਂ, ਭੰਡਾਰਿਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇੱਕਠਾ ਕਰਨ ਤਾਂ ਜੋ ਓਹ ਉਸ ਮੂਰਤ ਨੂੰ ਪਵਿੱਤ੍ਰ ਕਰ ਕੇ ਥਾਪਣ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ