Bible Language

Daniel 4:10 (DANIEL_8_10)

Versions

PAV   ਮੇਰੇ ਸਿਰ ਦੀਆਂ ਦਰਿਸ਼ਟਾਂ ਜੋ ਮੈਂ ਆਪਣੇ ਪਲੰਘ ਉੱਤੇ ਡਿੱਠੀਆਂ ਐਉਂ ਸਨ, - ਜਾਂ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਦੇ ਵਿਚਕਾਰ ਇੱਕ ਰੁੱਖ ਹੈਸੀ ਜਿਹ ਦੀ ਉੱਚਿਆਈ ਬਹੁਤ ਵੱਡੀ ਸੀ