Bible Language

Daniel 4:18 (DANIEL_8_10)

Versions

PAV   ਮੈਂ ਨਬੂਕਦਨੱਸਰ ਰਾਜਾ ਨੇ ਏਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਗਿਆਨੀ ਮੈਨੂੰ ਏਹ ਦਾ ਅਰਥ ਦੱਸ ਨਹੀਂ ਸੱਕੇ ਪਰ ਤੂੰ ਦੱਸ ਸੱਕਦਾ ਹੈਂ ਕਿਉਂ ਜੋ ਪਵਿੱਤ੍ਰ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ!।।