Bible Language

Joshua 2:10 (DANIEL_8_15)

Versions

PAV   ਕਿਉਂ ਜੋ ਅਸਾਂ ਸੁਣਿਆ ਹੈ ਕਿ ਜਿਸ ਵੇਲੇ ਤੁਸਾਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਅੱਗੋਂ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸਿਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਕੀਤਾ ਜਿਨ੍ਹਾਂ ਦਾ ਤੁਸਾਂ ਮੂਲੋਂ ਮੁੱਢੋਂ ਨਾਸ ਕਰ ਸੁੱਟਿਆ