Bible Language

Joshua 2:9 (DANIEL_8_15)

Versions

PAV   ਅਤੇ ਓਹਨਾਂ ਨੂੰ ਆਖਿਆ ਭਈ ਮੈਂ ਤਾਂ ਜਾਣਦੀ ਹਾਂ ਕਿ ਯਹੋਵਾਹ ਨੇ ਏਹ ਦੇਸ ਤੁਹਾਨੂੰ ਦੇ ਦਿੱਤਾ ਹੈ ਅਤੇ ਤੁਹਾਡਾ ਭੈ ਅਸਾਂ ਲੋਕਾਂ ਉੱਤੇ ਪਿਆ ਹੈ ਅਤੇ ਏਸ ਦੇਸ ਦੇ ਸਾਰੇ ਵਸਨੀਕ ਤੁਹਾਡੇ ਅੱਗੋਂ ਢਲੇ ਜਾਂਦੇ ਹਨ