Bible Language

1 Chronicles 16 (ERVEN) Easy to Read - English

Versions

PAV   ਸੋ ਓਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਰ ਉਸ ਨੇ ਉਸ ਤੰਬੂ ਵਿੱਚ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਰੱਖ ਦਿੱਤਾ ਅਤੇ ਹੋਮ ਦੀਆਂ ਬਲੀਆਂ ਅਰ ਸੁਖਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ
IRVPA   ਸੋ ਉਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਤੇ ਉਸ ਨੂੰ ਤੰਬੂ ਵਿੱਚ ਰੱਖਿਆ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਅਤੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ।