Bible Language

1 Chronicles 19:2 (ERVEN) Easy to Read - English

Versions

PAV   ਅਰ ਦਾਊਦ ਨੇ ਆਖਿਆ, ਮੈਂ ਨਾਹਾਸ ਦੇ ਪੁੱਤ੍ਰ ਹਾਨੂਨ ਨਾਲ ਦਯਾ ਦਾ ਅੰਗ ਕਰਾਂਗਾ ਕਿਉਂ ਜੋ ਉਹ ਦੇ ਪਿਉ ਨੇ ਮੇਰੇ ਨਾਲ ਅੰਗ ਕੀਤਾ ਸੀ, ਸੋ ਦਾਊਦ ਨੇ ਹਲਕਾਰਿਆਂ ਨੂੰ ਘੱਲ ਦਿੱਤਾ ਜੋ ਉਸ ਦੇ ਪਿਤਾ ਦਾ ਅਫ਼ਸੋਸ ਕਰਨ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ ਵਿੱਚ ਹਾਨੂਨ ਕੋਲ ਆਣ ਪਹੁੰਚੇ ਕਿ ਉਸ ਨੂੰ ਧੀਰਜ ਦੇਣ
IRVPA   ਅਤੇ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਨਾਲ ਦਯਾ ਦਾ ਵਿਹਾਰ ਕਰਾਂਗਾ ਕਿਉਂ ਜੋ ਉਹ ਦੇ ਪਿਤਾ ਨੇ ਮੇਰੇ ਨਾਲ ਉਸੇ ਤਰ੍ਹਾਂ ਕੀਤਾ ਸੀ, ਸੋ ਦਾਊਦ ਨੇ ਦੂਤਾਂ ਨੂੰ ਭੇਜ ਦਿੱਤਾ ਜੋ ਉਸ ਦੇ ਪਿਤਾ ਦਾ ਅਫ਼ਸੋਸ ਕਰਨ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਹਾਨੂਨ ਕੋਲ ਪਹੁੰਚੇ ਕਿ ਉਸ ਨੂੰ ਤਸੱਲੀ ਦੇਣ