Bible Language

1 Corinthians 2:14 (ERVEN) Easy to Read - English

Versions

PAV   ਪਰ ਪ੍ਰਾਣਿਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂ ਜੋ ਉਹ ਉਸ ਦੇ ਲੇਖੇ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਜਾਣ ਸੱਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ
ERVPA   ਉਹ ਵਿਅਕਤੀ ਜਿਹਡ਼ਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸਕਦਾ ਜਿਹਡ਼ੀਆਂ ਪਰਮੇਸ਼ੁਰ ਦੇ ਆਤਮੇ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸਕਦੀਆਂ ਹਨ।
IRVPA   ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।