Versions
PAV ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨਾ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾਂ
ERVPA ਮੈਂ ਇਹ ਫ਼ੈਸਲਾ ਕਰ ਲਿਆ ਸੀ। ਕਿ ਜਦੋਂ ਤੱਕ ਮੈਂ ਤੁਹਾਡੇ ਨਾਲ ਹਾਂ ਤਾਂ ਮੈ ਯਿਸੂ ਮਸੀਹ ਅਤੇ ਉਸਦੀ ਸਲੀਬ ਉੱਤੇ ਮ੍ਰਿਤੂ ਤੋਂ ਅਲਾਵਾ ਹਰ ਗੱਲ ਭੁੱਲ ਜਾਵਾਂਗਾ।
IRVPA ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ।