Bible Language

1 Corinthians 2:4 (ERVEN) Easy to Read - English

Versions

PAV   ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ
ERVPA   ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।
IRVPA   ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।