Bible Language

1 Corinthians 2:8 (ERVEN) Easy to Read - English

Versions

PAV   ਜਿਹ ਨੂੰ ਇਸ ਜੁੱਗ ਦੇ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਉਹ ਜਾਣਦੇ ਤਾਂ ਤੇਜਵਾਨ ਪ੍ਰਭੁ ਨੂੰ ਸਲੀਬ ਉੱਤੇ ਨਾ ਚਾੜ੍ਹਦੇ
ERVPA   ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ।
IRVPA   ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।