Bible Language

1 Kings 19:2 (ERVEN) Easy to Read - English

Versions

PAV   ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਘੱਲਿਆ ਕਿ ਜੇ ਮੈਂ ਭਲਕੇ ਏਸੇ ਵੇਲੇ ਤੇਰੀ ਜਾਨ ਨੂੰ ਭੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦਿਓਤੇ ਮੇਰੇ ਨਾਲ ਭੀ ਅਜੇਹਾ ਹੀ ਕਰਨ ਸਗੋਂ ਏਸ ਨਾਲੋਂ ਭੀ ਵਧੀਕ
IRVPA   ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ