Bible Language

1 Kings 20:42 (ERVEN) Easy to Read - English

Versions

PAV   ਉਹ ਨੇ ਉਸ ਨੂੰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ ਇਸ ਲਈ ਕਿ ਤੈਂ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ
IRVPA   ਉਹ ਨੇ ਉਸ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਇਸ ਲਈ ਕਿ ਤੂੰ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ