Bible Language

1 Kings 5:5 (ERVEN) Easy to Read - English

Versions

PAV   ਸੋ ਵੇਖ ਮੈਂ ਆਖਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦਾ ਭਵਨ ਬਣਾਵਾਂ ਜਿਵੇਂ ਯਹੋਵਾਹ ਮੇਰੇ ਪਿਤਾ ਦਾਊਦ ਨੂੰ ਬੋਲਿਆ ਸੀ ਕਿ ਤੇਰਾ ਪੁੱਤ੍ਰ ਜਿਹ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਤੇਰੇ ਥਾਂ ਬਿਠਾਵਾਂਗਾ ਉਹੋ ਮੇਰੇ ਨਾਮ ਦਾ ਉਹ ਭਵਨ ਬਣਾਵੇਗਾ
IRVPA   ਇਸ ਲਈ ਮੈਂ ਆਖਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦਾ ਭਵਨ ਬਣਾਵਾਂ, ਜਿਵੇਂ ਯਹੋਵਾਹ ਮੇਰੇ ਪਿਤਾ ਦਾਊਦ ਨੂੰ ਬੋਲਿਆ ਸੀ ਕਿ ਤੇਰਾ ਪੁੱਤਰ ਜਿਹ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਤੇਰੇ ਥਾਂ ਬਿਠਾਵਾਂਗਾ, ਉਹੋ ਮੇਰੇ ਨਾਮ ਦਾ ਭਵਨ ਬਣਾਵੇਗਾ।