Bible Language

1 Kings 6:5 (ERVEN) Easy to Read - English

Versions

PAV   ਸੋ ਉਸ ਨੇ ਭਵਨ ਦੀ ਕੰਧ ਦੇ ਨਾਲ ਨਾਲ ਚੁਫੇਰੇ ਕੋਠੜੀਆਂ ਬਣਾਈਆਂ ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਸੋ ਉਸ ਨੇ ਕੋਠੜੀਆਂ ਚੌਫੇਰੇ ਬਣਾਈਆਂ
IRVPA   ਉਸ ਨੇ ਭਵਨ ਦੀ ਕੰਧ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ, ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫ਼ੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਇਸ ਲਈ ਉਸ ਨੇ ਕੋਠੜੀਆਂ ਚੁਫ਼ੇਰੇ ਬਣਾਈਆਂ।