Bible Language

1 Peter 3:22 (ERVEN) Easy to Read - English

Versions

PAV   ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।।
ERVPA   ਹੁਣ ਯਿਸੂ ਸਵਰਗ ਵਿੱਚ ਚਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।
IRVPA   ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ। PE