Bible Language

1 Samuel 12:20 (ERVEN) Easy to Read - English

Versions

PAV   ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਏਹ ਸਭ ਬਦੀ ਤੁਸਾਂ ਕੀਤੀ ਤਾਂ ਸਹੀ ਪਰ ਯਹੋਵਾਹ ਦੇ ਮਗਰੋਂ ਲਾਂਭੇ ਨਾ ਹਟੋ ਸਗੋਂ ਆਪਣੇ ਸਾਰੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ
IRVPA   ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ।