Bible Language

1 Samuel 16:23 (ERVEN) Easy to Read - English

Versions

PAV   ਤਾਂ ਐਉਂ ਹੋਇਆ ਭਈ ਜਿਸ ਵੇਲੇ ਉਹ ਦੁਸ਼ਟ ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਚੜ੍ਹਦਾ ਸੀ ਤਾਂ ਦਾਊਦ ਬਰਬਤ ਲੈ ਕੇ ਆਪਣੇ ਹੱਥ ਨਾਲ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਆਉਂਦੀ ਸੀ ਅਤੇ ਉਹ ਚੰਗਾ ਹੁੰਦਾ ਸੀ ਤਾਂ ਉਹ ਦੁਸ਼ਟ ਆਤਮਾ ਉਹ ਦੇ ਉੱਤੋਂ ਹਟ ਜਾਂਦਾ ਸੀ।।
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਜਿਸ ਵੇਲੇ ਦੁਸ਼ਟ-ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਆਉਂਦਾ ਸੀ ਤਾਂ ਦਾਊਦ ਬਰਬਤ ਲੈ ਕੇ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ ਅਤੇ ਉਹ ਚੰਗਾ ਹੋ ਜਾਂਦਾ ਸੀ ਤਾਂ ਉਹ ਦੁਸ਼ਟ-ਆਤਮਾ ਉਹ ਦੇ ਉੱਤੋਂ ਹੱਟ ਜਾਂਦਾ ਸੀ। PE