Versions
PAV ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰਾਂ ਖਬਰ ਲੈ ਕੇ ਮੇਰੇ ਕੋਲ ਮੁੜ ਆਓ। ਫੇਰ ਮੈਂ ਤੁਹਾਡੇ ਨਾਲ ਜਾਵਾਂਗਾ ਅਤੇ ਅਜਿਹਾ ਹੋਵੇਗਾ ਭਈ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ
IRVPA ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰ੍ਹਾਂ ਖ਼ਬਰ ਲੈ ਕੇ ਮੇਰੇ ਕੋਲ ਮੁੜ ਆਓ। ਫੇਰ ਮੈਂ ਤੁਹਾਡੇ ਨਾਲ ਜਾਂਵਾਂਗਾ ਅਤੇ ਅਜਿਹਾ ਹੋਵੇਗਾ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ।