Bible Language

1 Samuel 23:24 (ERVEN) Easy to Read - English

Versions

PAV   ਸੋ ਓਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਣੇ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮਦਾਨ ਵਿੱਚ ਸੀ
IRVPA   ਸੋ ਉਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਮੇਤ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮੈਦਾਨ ਵਿੱਚ ਸੀ।