Bible Language

1 Samuel 26:12 (ERVEN) Easy to Read - English

Versions

PAV   ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੀ ਸਿਰਹਾਂਦਿਓ ਲੈ ਲਿਆ ਅਤੇ ਓਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਡਿੱਠਾ ਅਤੇ ਨਾ ਹੀ ਜਾਤਾ ਅਤੇ ਕੋਈ ਨਾ ਜਾਗਿਆ ਕਿਉਂ ਜੋ ਓਹ ਸਭ ਸੁੱਤੇ ਪਏ ਸਨ ਏਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ੍ਰ ਆਈ ਹੋਈ ਸੀ
IRVPA   ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ। PEPS