Bible Language

1 Samuel 26:7 (ERVEN) Easy to Read - English

Versions

PAV   ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੇ ਸਿਰਹਾਂ ਦੀ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬੀਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ
IRVPA   ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।