Bible Language

1 Samuel 30:3 (ERVEN) Easy to Read - English

Versions

PAV   ਸੋ ਜਦ ਦਾਊਦ ਅਤੇ ਉਹ ਦੇ ਮਨੁੱਖ ਸ਼ਹਿਰ ਵਿੱਚ ਵੜੇ ਤਾਂ ਵੇਖੋ, ਉਹ ਅੱਗ ਨਾਲ ਸੜਿਆ ਪਿਆ ਹੈ ਅਤੇ ਉਨ੍ਹਾਂ ਦੀਆਂ ਤੀਵੀਆਂ ਅਤੇ ਉਨ੍ਹਾਂ ਦੇ ਪੁੱਤ੍ਰ ਅਤੇ ਉਨ੍ਹਾਂ ਦੀਆਂ ਧੀਆਂ ਸਾਰੇ ਬੰਧੂਏ ਹੋ ਗਏ ਸਨ
IRVPA   ਜਦ ਦਾਊਦ ਅਤੇ ਉਸ ਦੇ ਸਾਥੀ ਸ਼ਹਿਰ ਵਿੱਚ ਵੜੇ ਤਾਂ ਵੇਖੋ, ਉਹ ਅੱਗ ਨਾਲ ਸੜਿਆ ਪਿਆ ਸੀ ਅਤੇ ਉਨ੍ਹਾਂ ਦੀਆਂ ਇਸਤਰੀਆਂ ਅਤੇ ਉਨ੍ਹਾਂ ਦੇ ਪੁੱਤਰ ਅਤੇ ਧੀਆਂ ਸਾਰੇ ਗ਼ੁਲਾਮ ਹੋ ਗਏ ਸਨ।