Bible Language

1 Chronicles 12:18 (ERVEN) Easy to Read - English

Versions

PAV   ਤਾਂ ਅਮਾਸਈ ਉੱਤੇ ਜਿਹੜਾ ਸੂਬੇਦਾਰਾਂ ਦਾ ਵੱਡਾ ਸੀ ਆਤਮਾ ਦਾ ਪਰਕਾਸ਼ ਹੋਇਆ ਅਰ ਉਹ ਬੋਲਿਆ, ਹੇ ਦਾਊਦ, ਅਸੀਂ ਤੇਰੇ ਨਾਲ ਹਾਂ, ਅਤੇ ਹੇ ਯੱਸੀ ਦੇ ਪੁੱਤ੍ਰ, ਅਸੀਂ ਤੇਰੀ ਵੱਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਤੇਰੇ ਸਹਾਇਕਾਂ ਨੂੰ ਸਲਾਮਤੀ ਕਿਉਂ ਜੋ ਤੇਰਾ ਪਰਮੇਸ਼ੁਰ ਤੇਰੀ ਸਹਾਇਤਾ ਕਰਦਾ ਹੈ! ਤਾਂ ਦਾਊਦ ਨੇ ਉਨ੍ਹਾਂ ਨੂੰ ਅੰਗੀਕਾਰ ਕਰ ਕੇ ਸੈਨਾ ਦੇ ਸੈਨਾਪਤੀ ਥਾਪਿਆ