Bible Language

1 Chronicles 12:38 (ERVEN) Easy to Read - English

Versions

PAV   ਏਹ ਸੱਭੇ ਜੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਨੂੰ ਪਹੁੰਚੇ, ਭਈ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਰ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਦੇ ਲਈ ਇੱਕ ਮਨ ਹੋ ਗਏ