Bible Language

1 Chronicles 18:10 (ERVEN) Easy to Read - English

Versions

PAV   ਤਾਂ ਉਸ ਨੇ ਆਪਣੇ ਪੁੱਤ੍ਰ ਹਦੋਰਾਮ ਨੂੰ ਦਾਊਦ ਪਾਤਸ਼ਾਹ ਕੋਲ ਘੱਲਿਆ, ਜੋ ਉਸ ਦੀ ਸੁਖ ਸਾਂਦ ਦੀ ਖਬਰ ਲਿਆਵੇ ਅਤੇ ਉਸ ਨੂੰ ਵਧਾਈ ਦੇਵੇ, ਇਸ ਲਈ ਜੋ ਉਸ ਨੇ ਹਦਰਅਜ਼ਰ ਨਾਲ ਜੁੱਧ ਕਰਕੇ ਜਿੱਤ ਪਾਈ, ਕਿਉਂ ਜੋ ਹਦਰਅਜ਼ਰ ਤੋਊ ਨਾਲ ਸਦਾ ਲੜਦਾ ਰਹਿੰਦਾ ਸੀ, ਅਤੇ ਸੋਨੇ, ਚਾਂਦੀ ਅਰ ਪਿੱਤਲ ਦੇ ਭਾਂਡੇ ਵੀ ਭਾਂਤ ਭਾਂਤ ਦੇ ਨਾਲ ਘੱਲੇ।।
IRVPA   ਤਾਂ ਉਸ ਨੇ ਆਪਣੇ ਪੁੱਤਰ ਹਦੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ, ਤਾਂ ਕਿ ਉਸ ਦੀ ਸੁੱਖ-ਸਾਂਦ ਦੀ ਖ਼ਬਰ ਲਿਆਵੇ ਅਤੇ ਉਸ ਨੂੰ ਵਧਾਈ ਦੇਵੇ, ਇਸ ਲਈ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਜਿੱਤ ਪਾਈ, ਕਿਉਂ ਜੋ ਹਦਰਅਜ਼ਰ ਤੋਊ ਨਾਲ ਸਦਾ ਲੜਦਾ ਰਹਿੰਦਾ ਸੀ, ਅਤੇ ਉਸ ਨੇ ਸੋਨੇ, ਚਾਂਦੀ, ਅਤੇ ਪਿੱਤਲ ਦੇ ਭਾਂਡੇ ਵੀ ਨਾਲ ਭੇਜੇ।