Bible Language

1 Chronicles 19:16 (ERVEN) Easy to Read - English

Versions

PAV   ਜਾਂ ਅਰਾਮੀਆਂ ਨੇ ਡਿੱਠਾ ਜੋ ਅਸਾਂ ਇਸਰਾਏਲੀਆਂ ਤੋਂ ਭਾਂਜ ਖਾਧੀ ਤਾਂ ਓਹ ਹਲਕਾਰਿਆਂ ਨੂੰ ਘੱਲ ਕੇ ਉਨ੍ਹਾਂ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਏ ਅਰ ਹਦਰਅਜ਼ਰ ਦਾ ਸੈਨਾ ਪਤੀ ਸ਼ੋਫਕ ਉਨ੍ਹਾਂ ਦਾ ਸਿਰਕਰਦਾ ਸੀ
IRVPA   ਜਦੋਂ ਅਰਾਮੀਆਂ ਨੇ ਵੇਖਿਆ ਕਿ ਅਸੀਂ ਇਸਰਾਏਲੀਆਂ ਦੇ ਅੱਗੇ ਹਾਰ ਗਏ ਹਾਂ, ਤਾਂ ਉਹ ਦੂਤਾਂ ਨੂੰ ਭੇਜ ਕੇ ਉਨ੍ਹਾਂ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਏ, ਅਤੇ ਹਦਦਅਜ਼ਰ ਦਾ ਸੈਨਾਪਤੀ ਸ਼ੋਫਕ ਉਨ੍ਹਾਂ ਦਾ ਸੈਨਾਪਤੀ ਸੀ