Bible Language

1 Chronicles 22:8 (ERVEN) Easy to Read - English

Versions

PAV   ਪਰ ਯਹੋਵਾਹ ਦੀ ਬਾਣੀ ਮੇਰੇ ਮਨ ਵਿੱਚ ਇਸ ਪ੍ਰਕਾਰ ਆਈ, ਭਈ ਤੂੰ ਤਾਂ ਏਡਾ ਲਹੂ ਵਹਾਇਆ ਹੈ, ਅਤੇ ਏਡੀਆਂ ਵੱਡੀਆਂ ਲੜਾਈਆਂ ਮਾਰੀਆਂ ਹਨ, ਤੂੰ ਮੇਰੇ ਨਾਮ ਦੇ ਲਈ ਕੋਈ ਭਵਨ ਨਾ ਬਣਾਵੇਂਗਾ, ਕਿਉਂ ਜੋ ਤੈਂ ਧਰਤੀ ਉੱਤੇ ਮੇਰੀ ਦ੍ਰਿਸ਼ਟ ਵਿੱਚ ਬਿਅੰਤ ਲਹੂ ਵਹਾਇਆ ਹੈ
IRVPA   ਪਰ ਯਹੋਵਾਹ ਦੀ ਬਾਣੀ ਮੇਰੇ ਮਨ ਵਿੱਚ ਇਸ ਪ੍ਰਕਾਰ ਆਈ, ਕਿ ਤੂੰ ਤਾਂ ਬਹੁਤ ਜਿਆਦਾ ਲਹੂ ਵਹਾਇਆ ਹੈ, ਅਤੇ ਵੱਡੀਆਂ-ਵੱਡੀਆਂ ਲੜਾਈਆਂ ਲੜੀਆਂ ਹਨ, ਤੂੰ ਮੇਰੇ ਨਾਮ ਦੇ ਲਈ ਕੋਈ ਭਵਨ ਨਾ ਬਣਾਵੇਂਗਾ, ਕਿਉਂ ਜੋ ਤੂੰ ਧਰਤੀ ਉੱਤੇ ਮੇਰੀ ਨਿਗਾਹ ਵਿੱਚ ਹੱਦੋਂ ਵੱਧ ਲਹੂ ਵਹਾਇਆ ਹੈ।