Bible Language

1 Corinthians 4:14 (ERVEN) Easy to Read - English

Versions

PAV   ਮੈਂ ਇਹ ਗੱਲ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਵਾਙੁ ਸਮਝਾਉਣ ਲਈ ਲਿਖਦਾ ਹਾਂ
ERVPA   ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ।
IRVPA   {ਪੌਲੁਸ ਦੀ ਬੇਨਤੀ ਅਤੇ ਚਿਤਾਵਨੀ} PS ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ।