Bible Language

1 Corinthians 4:4 (ERVEN) Easy to Read - English

Versions

PAV   ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ ਪਰ ਮੇਰੀ ਜਾਚ ਕਰਨ ਵਾਲਾ ਪ੍ਰਭੁ ਹੈ
ERVPA   ਮੈਂ ਨਹੀਂ ਜਾਣਦਾ ਕਿ ਮੈਂ ਕੋਈ ਬੁਰਾ ਕੰਮ ਕੀਤਾ ਹੈ। ਪਰ ਇਹ ਗੱਲ ਮੈਨੂੰ ਨਿਰਦੋਸ਼ ਸਿਧ੍ਧ ਨਹੀਂ ਕਰਦੀ ਇਹ ਪ੍ਰਭੂ ਹੀ ਹੈ ਜੋ ਮੇਰੀ ਪਰਖ ਕਰਦਾ ਹੈ।
IRVPA   ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ।