Bible Language

1 Corinthians 4:8 (ERVEN) Easy to Read - English

Versions

PAV   ਤੁਸੀਂ ਤਾਂ ਹੁਣੇ ਹੀ ਰੱਜੇ ਹੋਏ ਹੋ! ਤੁਸੀਂ ਤਾਂ ਹੁਣੇ ਹੀ ਧਨੀ ਹੋ ਗਏ! ਤੁਸੀਂ ਸਾਥੋਂ ਬਿਨਾ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!
ERVPA   ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋਡ਼ੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸਕਦੇ ਸਾਂ।
IRVPA   ਤੁਸੀਂ ਤਾਂ ਪਹਿਲਾਂ ਹੀ ਰੱਜੇ ਹੋਏ ਹੋ! ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ! ਤੁਸੀਂ ਸਾਡੇ ਬਿਨ੍ਹਾਂ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!