Bible Language

1 Corinthians 5:3 (ERVEN) Easy to Read - English

Versions

PAV   ਮੈਂ ਤਾਂ ਸਰੀਰ ਦੁਆਰਾ ਨਹੀਂ ਪਰ ਆਤਮਾ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਹ ਨੇ ਇਹ ਕੰਮ ਐਉਂ ਕੀਤਾ ਉਹ ਦਾ ਨਬੇੜਾ ਇਸ ਪਰਕਾਰ ਕਰ ਹਟਿਆ ਭਈ ਜਾਣੋ ਮੈਂ ਸਨਮੁਖ ਹੀ ਸਾਂ
ERVPA   ਮੇਰਾ ਸ਼ਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਣਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉਥੇ ਹੀ ਸੀ।
IRVPA   ਮੈਂ ਤਾਂ ਸਰੀਰ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਸ ਨੇ ਇਹ ਕੰਮ ਕੀਤਾ ਉਹ ਦਾ ਨਬੇੜਾ ਇਸ ਤਰ੍ਹਾਂ ਕਰ ਹਟਿਆ, ਮੰਨੋ ਮੈਂ ਸਨਮੁਖ ਹੀ ਸੀ।