Bible Language

1 Corinthians 5:7 (ERVEN) Easy to Read - English

Versions

PAV   ਪੁਰਾਣੇ ਖਮੀਰ ਨੂੰ ਕੱਢ ਸੁੱਟੋ ਭਈ ਜਿਵੇਂ ਤੁਸੀਂ ਪਤੀਰੇ ਹੋਏ ਹੋ ਤਿਵੇਂ ਤੁਸੀਂ ਸੱਜਰੀ ਤੌਣ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ
ERVPA   ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚਢ਼ ਚੁਕਿਆ ਹੈ।
IRVPA   ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।