Bible Language

1 Corinthians 6:16 (ERVEN) Easy to Read - English

Versions

PAV   ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਦੇ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ
ERVPA   ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹਡ਼ਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸ਼ਰੀਰ ਪਖੋਂ ਉਸ ਨਾਲ ਇੱਕ ਮਿਕ੍ਕ ਹੋ ਜਾਂਦਾ ਹੈ।
IRVPA   ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।