Bible Language

1 Kings 10 (ERVEN) Easy to Read - English

Versions

PAV   ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ
IRVPA   {ਸ਼ਬਾ ਦੀ ਰਾਣੀ ਦਾ ਆਉਣਾ} (2 ਇਤ 9:1-12) PS ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।