Bible Language

1 Kings 20:12 (ERVEN) Easy to Read - English

Versions

PAV   ਤਾਂ ਐਉਂ ਹੋਇਆ ਕਿ ਜਾਂ ਉਸ ਨੇ ਏਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਉਸ ਨੇ ਇਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ।