Bible Language

1 Kings 20:7 (ERVEN) Easy to Read - English

Versions

PAV   ਤਾਂ ਇਸਰਾਏਲ ਦੇ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਨੂੰ ਸੱਦ ਕੇ ਆਖਿਆ ਕਿ ਧਿਆਨ ਕਰੋ ਅਰ ਵੇਖੋ ਜੋ ਏਹ ਮਨੁੱਖ ਕਿੱਕਰ ਬੁਰਿਆਈ ਕਰਨੀ ਚਾਹੁੰਦਾ ਹੈ ਕਿਉਂ ਜੋ ਉਹ ਨੇ ਮੇਰੇ ਕੋਲੋਂ ਮੇਰੀਆਂ ਇਸਤ੍ਰੀਆਂ, ਮੇਰੇ ਬੱਚੇ ਤੇ ਮੇਰਾ ਚਾਂਦੀ ਸੋਨਾ ਮੰਗ ਘੱਲਿਆ ਹੈ ਅਤੇ ਮੈਂ ਉਹ ਨੂੰ ਮਨਾ ਨਹੀਂ ਕੀਤਾ
IRVPA   ਤਾਂ ਇਸਰਾਏਲ ਦੇ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਨੂੰ ਸੱਦ ਕੇ ਆਖਿਆ ਕਿ ਧਿਆਨ ਕਰੋ ਅਤੇ ਵੇਖੋ ਜੋ ਇਹ ਮਨੁੱਖ ਕਿੱਕੁਰ ਬੁਰਿਆਈ ਕਰਨੀ ਚਾਹੁੰਦਾ ਹੈ ਕਿਉਂ ਜੋ ਉਹ ਨੇ ਮੇਰੇ ਕੋਲੋਂ ਮੇਰੀਆਂ ਇਸਤਰੀਆਂ, ਮੇਰੇ ਬੱਚੇ ਤੇ ਮੇਰਾ ਚਾਂਦੀ ਸੋਨਾ ਮੰਗ ਭੇਜਿਆ ਹੈ ਅਤੇ ਮੈਂ ਉਹ ਨੂੰ ਮਨਾ ਨਹੀਂ ਕੀਤਾ।